Santa ਨੂੰ #Mughal ਸਿਪਾਹੀ ਨੇ ਫੜ ਲਿਆ ਤੇ ਅਕਬਰ
ਕੋਲ ਲੈ ਗਏ
Akbar: ਕੌਣ ਹੈ ਤੂੰ ?
Santa: ਜਹਾਂਪਨਾਹ, ਮੈਂ ਸੰਤਾ ਹੂੰ
Akbar: ਇੰਨੀ ਰਾਤ ਨੂੰ ਤੂੰ ਸਾਡੇ ਮਹਲ ਕੋਲ ਕੀ ਕਰ
ਰਿਹਾ ਸੀ?
Santa, ਘਬਰਾਂਦੇ ਹੋਏ..ਜੀ..ਮੈਂ..ਓਹ ਕੁਝ ਖਾਸ ਨਹੀਂ..
Akbar: ਸਿਪਾਹਿਊ , ਇਸਨੂੰ ਬੰਦੀ ਬਣਾ ਦਵੋ
Santa: ਨਹੀਂ ਜਹਾਂਪਨਾਹ , ਇੰਝ ਨਾ ਕਰੋ ..ਰੱਬ ਕਰਕੇ ਮੇਨੂ
ਬੰਦਾ ਹੀ ਰਹਿਣ ਦਵ

0 comments:
Post a Comment